ਚੀੜ੍ਹਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀੜ੍ਹਾ (ਵਿ,ਪੁ) ਲੇਸਦਾਰ ਮਾਦੇ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2113, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੀੜ੍ਹਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀੜ੍ਹਾ [ਵਿਸ਼ੇ] ਸਖ਼ਤ; ਸੂਮ; ਲੇਸਦਾਰ; ਜਿਸ ਕੰਮ ਨੂੰ ਕਰਨ ਲਈ ਬਹੁਤ ਸਮਾ ਲੱਗੇ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2109, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੀੜ੍ਹਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੀੜ੍ਹਾ. ਵਿ—ਲੇਸਦਾਰ. ਚੇਪ ਵਾਲਾ. ਚੀੜ੍ਹ (ਚੀਲ੍ਹ) ਵਿੱਚੋਂ ਨਿਕਲੇ ਬਰੋਜੇ ਜੇਹੇ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First