ਚੁਗਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਗਲੀ (ਨਾਂ,ਇ) ਪਿੱਠ ਪਿੱਛੇ ਕੀਤੀ ਬਦਖੋਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁਗਲੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਗਲੀ. ਫ਼ਾ ਸੰਗ੍ਯਾ—ਪਿੱਠ ਪਿੱਛੇ ਕੀਤੀ ਬੁਰਾਈ. ਗ਼ੈਰਹ਼ਾ੡੒ਰੀ ਵਿੱਚ ਕੀਤੀ ਨਿੰਦਾ. “ਨਿਤ ਚੁਗਲੀ ਕਰੈ ਅਣਹੋਂਦੀ ਪਰਾਈ.” (ਮ: ੪ ਵਾਰ ਗਉ ੧)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁਗਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੁਗਲੀ ਫ਼ਾਰਸੀ ਚੁਗ਼ਲੀ। ਕਿਸੇ ਦੀ ਬੁਰਾਈ ਕਰਨਾ, ਨਿੰਦਾ ; ਪਿਠ ਪਿਛੇ ਕੀਤੀ ਨਿੰਦਿਆ- ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4860, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.