ਚੁਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਪ. ਸੰ. चुप्. ਧਾ—ਧੀਰੇ ਧੀਰੇ ਚਲਨਾ। ੨ ਸੰਗ੍ਯਾ—ਖ਼ਾਮੋਸ਼ੀ. ਮੌਨ। ੩ ਵਿ—ਖ਼ਾਮੋਸ਼. ਅਬੋਲਾ. ਮੌਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁਪ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ੁਪ (ਸੰ.। ਪੰਜਾਬੀ ਚੁਪ=ਨਾ ਬੋਲਣਾ। ਸੰਸਕ੍ਰਿਤ ਚੁਪ, ਚੋਪਨ=ਮਲਕੜੇ ਟੁਰਨਾ) ਮੋਨ ਧਾਰਣ, ਸ਼ਾਂਤ। ਯਥਾ-‘ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ’। ਚੁਪ ਕਰਨ ਨਾਲ ਬੀ ਸ਼ਾਂਤਿ ਨਹੀਂ ਹੁੰਦੀ (ਜੇਕਰ ਸ਼ਾਂਤਿ ਹੋਵੇ ਤਦ ਭਗਵੰਤ) ਲਿਵ ਵਿਖੇ (ਤਾਰ) ਪ੍ਰੀਤ ਲਗੇ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.