ਚੁਪੈ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁਪੈ. ਚੁਪ (ਮੌਨ) ਤੋਂ. ਖ਼ਾਮੋਸ਼ੀ. ਸੇ. “ਚੁਪੈ ਚੁਪ ਨ ਹੋਵਈ.” (ਜਪੁ) ਮੌਨ ਰਹਿਣ ਤੋਂ ਮਨ ਚੁੱਪ (ਸ਼ਾਂਤ) ਨਹੀਂ ਹੁੰਦਾ। ੨ ਚੁੱਪ ਹੀ. “ਚੁਪੈ ਚੰਗਾ ਨਾਨਕਾ.” (ਮ: ੧ ਵਾਰ ਮਲਾ) ਚੁੱਪ ਹੀ ਭਲੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16509, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਚੁਪੈ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਚੁਪੈ (ਸੰ.। ਦੇਖੋ ਚੁਪ) ੧. ਮੋਨ , ਸ਼ਾਂਤ।

੨. ਮੋਨ ਹੀ, ਚੁਪ ਹੀ। ਯਥਾ-‘ਚੁਪੈ ਚੰਗਾ ਨਾਨਕਾ’।

੩. ਚੁਪ ਕਰਨ ਨਾਲ ।       ਦੇਖੋ, ‘ਚੁਪ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 16488, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.