ਚੁੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕ [ਨਾਂਇ] ਲੱਕ ਵਿੱਚ ਵਲ਼ ਪੈ ਜਾਣ ਨਾਲ਼ ਹੋਣ ਵਾਲ਼ੀ ਪੀੜ; ਭੁੱਲ , ਗ਼ਲਤੀ, ਟਪਲਾ; ਉਕਸਾਹਟ , ਸ਼ਹਿ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 35000, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਕ. ਦੇਖੋ, ਚੁਕ। ੨ ਸੰ. चुक्क्. ਧਾ—ਦੁੱਖ ਦੇਣਾ, ਦੁੱਖ ਹੋਣਾ। ੩ ਸੰਗ੍ਯਾ—ਭੜਕਾਉ. ਉਕਸਾਵਟ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 34828, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.