ਚੁੱਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਪ (ਨਾਂ,ਇ) ਨਾ ਬੋਲਣ ਦੀ ਅਵਸਥਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16691, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੁੱਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਪ [ਨਾਂਇ] ਨਾ ਬੋਲਣ ਦੀ ਹਾਲਤ, ਖ਼ਮੋਸ਼ੀ, ਮੌਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16675, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੁੱਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੁੱਪ. ਦੇਖੋ, ਚੁਪ. “ਮੂਰਖ ਨਾਲਿ ਚੰਗੇਰੀ ਚੁੱਪਾ.” (ਭਾਗੁ)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16505, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.