ਚੁੱਲ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਲ੍ਹ (ਨਾਂ,ਇ) ਅੱਗ ਬਾਲਣ ਲਈ ਬਣਾਈ ਸਾਮ੍ਹਣੇ ਅਤੇ ਉੱਪਰੋਂ ਖੁੱਲ੍ਹੇ ਮੂੰਹ ਵਾਲੀ ਤਿੰਨ ਪਾਸਿਆਂ ਦੀ ਅੜਤਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੁੱਲ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੁੱਲ੍ਹ [ਨਾਂਇ] ਛੋਟਾ ਚੁੱਲ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4834, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First