ਚੂਹੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂਹੜਾ [ਨਾਂਪੁ] ਭੰਗੀ , ਖ਼ਾਕਰੋਬ, ਮਿਹਤਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3662, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੂਹੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੂਹੜਾ ਚੰਡਾਲ—ਚੰਡਾਲੀ. ਭੰਗੀ. ਖ਼ਾਕਰੋਬ. ਦੇਖੋ, ਚੂਹਰਾ. “ਪਰਨਿੰਦਾ ਘਟਿ ਚੂਹੜੀ.” (ਵਾਰ ਸ੍ਰੀ ਮ: ੧)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3455, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੂਹੜਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਚੂਹੜਾ ਚੂਹੜਾ, ਸਫ਼ਾਈ ਮਜ਼ਦੂਰ- ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ। ਵੇਖੋ ਚੂਹੜੀ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3418, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First