ਚੂੜ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਚੂੜ ਸੰਗ੍ਯਾ—ਚੋਟੀ. ਸ਼ਿਖਾ। ੨ ਕਲਗੀ। ੩ ਪਹਾੜ ਦੀ ਚੋਟੀ । ੪ ਕੰਕਨ. ਕੜਾ । ੫ ਹਾਥੀ ਦੇ ਦੰਦਾਂ ਪੁਰ ਚੜ੍ਹਾਇਆ ਹੋਇਆ ਕੜਾ. “ਚੂੜ ਚੜਾਇ ਹੈਂ ਦਾਂਤਨ ਦੋਊ.” (ਗੁਪ੍ਰਸੂ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14162, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਚੂੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੂੜ, ਇਸਤਰੀ ਲਿੰਗ : ਚੂਲ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-04-12-43-31, ਹਵਾਲੇ/ਟਿੱਪਣੀਆਂ:
ਚੂੜ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਚੂੜ, (ਪੋਠੋਹਾਰੀ) \ ਇਸਤਰੀ ਲਿੰਗ : ਬੁਚਕੀ, ਛੋਟਾ ਬੁਚਕਾ, ਗਠੜੀ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 489, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-03-04-12-44-37, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First