ਚੋਗ਼ਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਗ਼ਾ (ਨਾਂ,ਪੁ) ਪੌਸ਼ਾਕ ਉੱਤੇ ਪਾਉਣ ਵਾਲਾ ਖੁੱਲ੍ਹੀਆਂ ਬਾਹਾਂ ਵਾਲਾ ਵਸਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9284, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੋਗ਼ਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੋਗ਼ਾ [ਨਾਂਪੁ] ਪੁਸ਼ਾਕ ਉੱਤੇ ਪਾਉਣ ਵਾਲ਼ਾ ਲੰਮੀਆਂ ਬਾਹਵਾਂ ਵਾਲ਼ਾ ਲੰਮਾ ਦਰਬਾਰੀ ਵਸਤਰ ਜੋ ਆਮ ਤੌਰ ਤੇ ਉੱਨ ਜਾਂ ਊਠ ਦੀ ਜੱਤ ਦਾ ਬਣਿਆ ਹੁੰਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9277, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.