ਚੌਣਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਣਾ (ਨਾਂ,ਪੁ) ਪਸ਼ੂਆਂ ਦਾ ਵੱਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7503, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਚੌਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਣਾ [ਨਾਂਪੁ] ਡੰਗਰਾਂ ਦੀ ਹੇੜ , ਪਸ਼ੂਆਂ ਦਾ ਵੱਗ; ਟੱਬਰ ਦੇ ਸਾਰੇ ਜੀਅ (ਮਾੜੇ ਅਰਥਾਂ ਵਿੱਚ); ਚਾਰ ਗੁਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7498, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੌਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌਣਾ. ਦੇਖੋ, ਚਉਗੁਣ ਅਤੇ ਚਉਣਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7364, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First