ਚੌੜਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌੜਾ [ਵਿਸ਼ੇ] ਲੰਮਾਈ ਜਾਂ ਉਚਾਈ ਦੀਆਂ ਬਾਹੀਆਂ ਵਿਚਲੀ ਵਿੱਥ ਦਾ ਸੂਚਕ; ਖੁੱਲ੍ਹਾ, ਫੈਲਿਆ ਹੋਇਆ; ਮੋਟਾ ਪੱਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਚੌੜਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਚੌੜਾ ਵਿ—ਲੰਬਾਈ ਰੁਖ਼ ਦੇ ਦੋਹਾਂ ਪਾਸਿਆਂ ਤੋਂ ਭਿੰਨ ਦਿਸ਼ਾ(ਅ਼ਰ) ਵਿੱਚ ਫੈਲਿਆ ਹੋਇਆ, (ਹੋਈ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9627, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First