ਚੰਡੋਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਡੋਲ (ਨਾਂ,ਪੁ) ਸਵੇਰ ਸਮੇਂ ਮਿੱਠੀ ਅਵਾਜ਼ ਵਿੱਚ ਕਈ ਪੰਛੀਆਂ ਦੀ ਬੋਲੀ ਬੋਲਣ ਵਾਲਾ ਖ਼ਾਕੀ ਰੰਗ ਦਾ ਪੰਛੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4963, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਡੋਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਡੋਲ (ਨਾਂ,ਪੁ) ਝੂਟੇ ਲੈਣ ਵਾਲਾ ਝੂਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4962, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਡੋਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਡੋਲ [ਨਾਂਪੁ] ਮਿੱਠੀ ਸੁਰ ਵਾਲ਼ਾ ਇੱਕ ਪੰਛੀ; ਪੰਘੂੜਾ , ਪਾਲਕੀ , ਹੰਡੋਲਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4955, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੰਡੋਲ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਡੋਲ. ਸੰਗ੍ਯਾ—ਖਾਕੀ ਰੰਗ ਦਾ ਇੱਕ ਛੋਟਾ ਪੰਛੀ, ਜੋ ਜਮੀਨ ਤੇ ਬੈਠਕੇ ਅਮ੍ਰਿਤ ਵੇਲੇ ਬਹੁਤ ਮਿੱਠੀ ਅਤੇ ਕਈ ਪੰਛੀਆਂ ਦੀ ਬੋਲੀ ਬੋਲਦਾ ਹੈ. ਇਹ ਅਗਨ ਤੋਂ ਜੁਦਾ ਹੈ. ਇਸ ਦੇ ਸਿਰ ਤੇ ਕਲਗੀ ਜੇਹੀ ਵਾਲਾਂ ਦੀ ਟੋਪੀ ਹੁੰਦੀ ਹੈ. ਇਹ ਪੰਜਾਬ ਵਸਨੀਕ ਪੰਛੀ ਹੈ. ਆਲਣਾ ਘਾਹ ਵਿੱਚ ਜਮੀਨ ਉੱਤੇ ਬਣਾਉਂਦਾ ਹੈ. ਇਸ ਦੀ ਖੁਰਾਕ ਅੰਨ ਅਤੇ ਟਿੱਡੀ ਕੀੜੇ ਹਨ. ਤੁਰਗਈ. Lark. ਕਈ ਇਸ ਨੂੰ ‘ਹਜਾਰਦਾਸਤਾਂ’ ਭੀ ਆਖ ਦਿੰਦੇ ਹਨ. ਦੇਖੋ, ਹਜਾਰਦਾਸਤਾਂ। ੨ ਸੰ. हिन्दोल ਦਾ ਹਿੰਦੋਲ. ਝੂਲਾ. ਝੂਟਣ ਦਾ ਮੰਚ (ਪੰਘੂੜਾ). ੩ ਝੰਪਾਨ. “ਐਯਹੁ ਆਪ ਚੰਡੋਲ ਚੜ੍ਹੈਕੈ.” (ਚਰਿਤ੍ਰ ੧੧੨) ੪ ਚਤੁਰ ਹਿੰਦੋਲ. ਚਾਰ ਝੂਲਿਆਂ ਦਾ ਇੱਕ ਯੰਤ੍ਰ, ਜਿਸ ਪੁਰ ਬੈਠਕੇ ਲੋਕ ਝੂਟੇ (ਹੂਟੇ) ਲੈਂਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4731, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.