ਚੰਦਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦਰਾ (ਨਾਂ,ਪੁ) ਹੱਥਾਂ ਦੀਆਂ ਉਂਗਲਾਂ ਤੇ ਨਿਕਲਣ ਵਾਲਾ ਇੱਕ ਦੁਖਦਾਈ ਫੋੜਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਦਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦਰਾ (ਵਿ,ਪੁ) ਬਦਨੀਤਾ; ਭੈੜਾ; ਬੇ-ਭਾਗਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6586, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੰਦਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦਰਾ [ਵਿਸ਼ੇ] ਭੈੜਾ , ਬੁਰਾ , ਮਾੜਾ [ਨਾਂਪੁ] ਇੱਕ ਪ੍ਰਕਾਰ ਦਾ ਫੋੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6576, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੰਦਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੰਦਰਾ. ਸੰ. चन्द्रारि —ਚੰਦ੍ਰਾਰਿ. ਸੰਗ੍ਯਾ—ਰਾਹੂ. ਚੰਦ੍ਰਮਾ ਦਾ ਵੈਰੀ । ੨ ਵਿ—ਰਾਹੂ ਜੇਹਾ ਦੁਖਦਾਈ. ਗ੍ਰਸਣ ਵਾਲਾ। ੩ ਸੰਗ੍ਯਾ—ਅੰਗੁਲੀਪਾਕਾ. ਬੁਰਨਾਮਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ

Please Login First

    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.