ਚੱਕੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਕੀ (ਨਾਂ,ਇ) ਦੋ ਪੁੜਾਂ ਦੀ ਘੁਮਾਓਦਾਰ ਰਗੜ ਦੁਆਰਾ ਅਨਾਜ ਪੀਹਣ ਦਾ ਸੰਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19730, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਕੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਕੀ [ਨਾਂਇ] ਦਾਣੇ ਪੀਹਣ ਵਾਲ਼ੀ ਮਸ਼ੀਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19720, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੱਕੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਕੀ. ਸੰਗ੍ਯਾ—ਦੇਖੋ, ਚਕੀ। ੨ ਚੰਬੇ ਦੇ ਇ਼ਲਾਕੇ ਦੀ ਇੱਕ ਪਹਾੜੀ ਨਦੀ , ਜੋ ਗੁਰਦਾਸਪੁਰ ਦੇ ਇ਼ਲਾਕ਼ੇ ਵਿਆਸਾ (ਵਿਪਾਸ਼) ਵਿੱਚ ਮਿਲਦੀ ਹੈ। ੩ ਦੁੰਬੇ ਦੀ ਚਰਬੀਲੀ ਚੱਕੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19469, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.