ਚੱਟੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਟੀ (ਨਾਂ,ਇ) ਜੁਰਮਾਨਾ; ਡੰਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7460, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਟੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਟੀ [ਨਾਂਇ] ਜੁਰਮਾਨਾ , ਦੰਡ, ਸਜ਼ਾ , ਹਰਜਾ; ਨੁਕਸਾਨ , ਘਾਟਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੱਟੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਟੀ. ਦੇਖੋ, ਚਟੀ ੧। ੨ ਲੇਹਨ ਕੀਤੀ. ਦੇਖੋ, ਚਟਣਾ। ੩ ਬਦਰੀਨਾਰਾਇਣ ਦੇ ਰਾਹ ਵਿੱਚ ਮੁਸਾਫਿਰਾਂ ਦੇ ਪੜਾਉ ਨੂੰ ਚੱਟੀ ਆਖਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7269, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.