ਚੱਪੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪੂ (ਨਾਂ,ਪੁ) ਬੇੜੀ ਨੂੰ ਪਾਣੀ ਵਿੱਚ ਠੇਲ੍ਹ ਕੇ ਧੱਕਣ ਵਾਲਾ ਚਪਟੇ ਮੂੰਹ ਦਾ ਬਾਂਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20285, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਚੱਪੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਚੱਪੂ [ਨਾਂਪੁ] ਕਿਸ਼ਤੀ ਚਲਾਉਣ ਵਾਸਤੇ ਵਰਤਿਆ ਜਾਣ ਵਾਲ਼ਾ ਲੱਕੜੀ ਦਾ ਉਪਕਰਨ; ਲੱਕੜ ਛਿੱਲਣ ਵਾਲ਼ਾ ਇੱਕ ਸੰਦ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20270, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਚੱਪੂ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਚੱਪੂ, (ਫ਼ਾਰਸੀ : ਚਾਂਪ:, ) \ ਪੁਲਿੰਗ : ੧. ਉਹ ਲੱਕੜੀ ਜਿਸ ਨਾਲ ਮਲਾਹ ਪਾਣੀ ਵਿੱਚ ਬੇੜੀ ਨੂੰ ਅੱਗੇ ਧੱਕਦੇ ਹਨ, ਬੇੜੀ ਦਾ ਚੱਪਾ; ੨. ਲੱਕੜ ਦੀ ਛਿਲਾਈ ਕਰਨ ਲਈ ਇੱਕ ਸੰਦ; ੩.  ਚਪਟੇ ਪੇਂਦੇ ਵਾਲੀ ਕਿਸ਼ਤੀ ਜਿਸ ਦਾ ਪਿੱਛਾ ਸਿੱਧਾ ਹੋਵੇ

(ਜਟਕੀ)


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 66, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-01-19-11-45-02, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ

ਬਾਈ ਜੀ ਜੇ ਫੋਟੋ ਵੀ ਪਾ ਦਿਆ ਕਰੋ ਤਾਂ ਪੰਜਾਬੀ ਯੂਨੀਵਰਸਿਟੀ ਦਾ ਮਾਣ ਈ ਵਧੂਗਾ ।


ਚਰਨਕਮਲ ਸਿੰਘ, ( 2020/05/17 08:1708)


Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.