ਛਕਣਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਕਣਾ [ਕਿਸ] ਖਾਣਾ, ਭੋਜਨ ਕਰਨਾ; ਪੀਣਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5871, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛਕਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਕਣਾ. ਕ੍ਰਿ—ਖਾਣਾ. ਭੋਜਨ ਕਰਨਾ। ੨ ਤ੍ਰਿਪਤ ਹੋਣਾ. ਅਘਾਨਾ। ੩ ਸ਼ੋਭਾ ਸਹਿਤ ਹੋਣਾ. ਸਜਨਾ. “ਛਕਿ ਛਕਿ ਬ੍ਯੋਮ ਬਿਵਾਨੰ.” (ਹਜਾਰੇ ੧੦) ਦੇਖੋ, ਚਕ ਧਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First