ਛਟਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਟਾ. ਸੰ. ਸੰਗ੍ਯਾ—ਚਮਕ. ਪ੍ਰਭਾ. “ਲਿਯੇ ਬਰਛੀ ਕਰ ਬਿੱਜੁਛਟਾ.” (ਚੰਡੀ ੧) ੨ ਸ਼ੋਭਾ. ਛਬਿ। ੩ ਬਿਜਲੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7470, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First