ਛਡਣਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਡਣਾ ਕ੍ਰਿ—ਤ੍ਯਾਗਣਾ. ਤਰਕ ਕਰਨਾ. “ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ.” (ਮਾਝ ਬਾਰਹਮਾਹਾ) ੨ ਰਿਹਾ ਕਰਨਾ. ਬੰਧਨ ਰਹਿਤ ਕਰਨਾ। ੩ ਵਿ—ਤ੍ਯਾਗਣ ਯੋਗ੍ਯ “ਜੋ ਛਡਨਾ ਸੁ ਅਸਥਿਰੁ ਕਰਿ ਮਾਨੈ.” (ਸੁਖਮਨੀ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First