ਛਪੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਪੜੀ (ਨਾਂ,ਇ) ਘੱਟ ਡੂੰਘੀ ਥਾਂ ਵਿੱਚ ਖਲੋਤਾ ਪਾਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2005, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਪੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਪੜੀ. ਛੋਟਾ ਛਪੜ. ਟੋਭੜੀ. “ਕਲਰ ਕੇਰੀ ਛਪੜੀ ਆਇ ਉਲਥੇ ਹੰਝ.” (ਸ. ਫਰੀਦ) ਸੰਸਾਰ ਕੱਲਰ ਦੀ ਛੱਪੜੀ ਹੈ, ਸੰਤ ਹੰਸ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1937, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਪੜੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਪੜੀ (ਸੰ. ਦੇਖੋ , ਛਪੜਿ) ਟੋਭੜੀ, ਕੱਚੀ ਤਲਾਵੜੀ। ਯਥਾ-‘ਕਲਰ ਕੇਰੀ ਛਪੜੀ ਆਇ ਉਲਥੇ ਹੰਝ ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1925, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.