ਛਾਪ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਪ (ਨਾਂ,ਇ) ਹੱਥਾਂ ਦੀਆਂ ਉਂਗਲਾਂ ਵਿੱਚ ਪਹਿਰਨ ਵਾਲੀ ਮੁੰਦਰੀ ਜਿਸ ਦੇ ਉਤਲੇ ਪਾਸੇ ਕੋਈ ਵਿਸ਼ੇਸ਼ ਨਿਸ਼ਾਨ ਉੱਕਰਿਆ ਹੋਵੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7903, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛਾਪ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਪ [ਨਾਂਇ] ਛਾਪਾ , ਠੱਪਾ , ਨਿਸ਼ਾਨ; ਮੁੰਦਰੀ , ਅੰਗੂਠੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7890, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛਾਪ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛਾਪ. ਸੰਗ੍ਯਾ—ਮੁਹਰ ਦਾ ਚਿੰਨ੍ਹ. ਮੁਦ੍ਰਾ. “ਸਤਿਗੁਰਿ ਕਰਿਦੀਨੀ ਧੁਰ ਕੀ ਛਾਪ.” (ਆਸਾ ਅ: ਮ: ੫) ੨ ਉਹ ਅੰਗੂਠੀ , ਜਿਸ ਦੇ ਥੇਵੇ ਉੱਤੇ ਅੱਖਰ ਖੁਦੇ ਹੋਏ ਹੋਣ। ੩ ਚਿੰਨ੍ਹ. ਨਿਸ਼ਾਨ। ੪ ਕਵੀ ਦਾ ਸੰਕੇਤ ਕੀਤਾ ਨਾਉਂ. Nom de plume. ਤਖ਼ੱਲੁ੉. ਜੈਸੇ ਭਾਈ ਨੰਦਲਾਲ ਜੀ ਦੀ ਛਾਪ “ਗੋਯਾ” ਹੈ। ੫ ਵਪਾਰੀ ਦਾ ਸੰਕੇਤ ਚਿੰਨ੍ਹ. Trade mark.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7757, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਛਾਪ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਛਾਪ ਸਿੰਧੀ ਛਾਪ। ਮੋਹਰ- ਸਤਿਗੁਰਿ ਕਰਿ ਦੀਨੀ ਧੁਰ ਕੀ ਛਾਪ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7739, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.