ਛਾਪ ਸਰੋਤ : 
    
      ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਛਾਪ (ਨਾਂ,ਇ) ਹੱਥਾਂ ਦੀਆਂ ਉਂਗਲਾਂ ਵਿੱਚ ਪਹਿਰਨ ਵਾਲੀ ਮੁੰਦਰੀ  ਜਿਸ ਦੇ ਉਤਲੇ ਪਾਸੇ ਕੋਈ  ਵਿਸ਼ੇਸ਼ ਨਿਸ਼ਾਨ ਉੱਕਰਿਆ ਹੋਵੇ
    
      
      
      
         ਲੇਖਕ : ਕਿਰਪਾਲ ਕਜ਼ਾਕ (ਪ੍ਰੋ.), 
        ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10809, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
      
      
   
   
      ਛਾਪ ਸਰੋਤ : 
    
      ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
      
           
     
      
      
      
        ਛਾਪ [ਨਾਂਇ] ਛਾਪਾ , ਠੱਪਾ , ਨਿਸ਼ਾਨ; ਮੁੰਦਰੀ , ਅੰਗੂਠੀ  
    
      
      
      
         ਲੇਖਕ : ਡਾ. ਜੋਗਾ ਸਿੰਘ (ਸੰਪ.), 
        ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10796, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
      
      
   
   
      ਛਾਪ ਸਰੋਤ : 
    
      ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
      
           
     
      
      
      
        ਛਾਪ. ਸੰਗ੍ਯਾ—ਮੁਹਰ ਦਾ ਚਿੰਨ੍ਹ. ਮੁਦ੍ਰਾ. “ਸਤਿਗੁਰਿ ਕਰਿਦੀਨੀ ਧੁਰ  ਕੀ ਛਾਪ.” (ਆਸਾ ਅ: ਮ: ੫) ੨ ਉਹ ਅੰਗੂਠੀ , ਜਿਸ ਦੇ ਥੇਵੇ ਉੱਤੇ ਅੱਖਰ  ਖੁਦੇ ਹੋਏ ਹੋਣ। ੩ ਚਿੰਨ੍ਹ. ਨਿਸ਼ਾਨ। ੪ ਕਵੀ ਦਾ ਸੰਕੇਤ ਕੀਤਾ ਨਾਉਂ. Nom de plume. ਤਖ਼ੱਲੁ. ਜੈਸੇ ਭਾਈ  ਨੰਦਲਾਲ ਜੀ ਦੀ ਛਾਪ “ਗੋਯਾ” ਹੈ। ੫ ਵਪਾਰੀ ਦਾ ਸੰਕੇਤ ਚਿੰਨ੍ਹ. Trade mark.
    
      
      
      
         ਲੇਖਕ : ਭਾਈ ਕਾਨ੍ਹ ਸਿੰਘ ਨਾਭਾ, 
        ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10664, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
      
      
   
   
      ਛਾਪ ਸਰੋਤ : 
    
      ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
      
           
     
      
      
      
        
	ਛਾਪ ਸਿੰਧੀ  ਛਾਪ।  ਮੋਹਰ- ਸਤਿਗੁਰਿ ਕਰਿ ਦੀਨੀ ਧੁਰ  ਕੀ ਛਾਪ।
	
    
      
      
      
         ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ, 
        ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 10646, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
      
      
   
   
      
        
      
      
      
      
      
      
      	 ਵਿਚਾਰ / ਸੁਝਾਅ
           
          
 
 Please Login First