ਛਿੱਕੂ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਕੂ (ਨਾਂ,ਪੁ) ਸਰ ਉੱਤੇ ਖਜੂਰ ਦੇ ਪੱਤੇ (ਖੱਗੇ) ਲਪੇਟ ਕੇ ਬਣਾਇਆ ਖੁੱਲ੍ਹੇ ਮੂੰਹ ਵਾਲਾ ਨਿੱਕੇ ਬੋਹੀਏ ਜਿਹਾ ਪਾਤ੍ਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9310, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛਿੱਕੂ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛਿੱਕੂ [ਨਾਂਪੁ] ਛੋਟੀ ਟੋਕਰੀ , ਬੋਹੀਆ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9301, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First