ਛੁੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁੱਟੀ [ਨਾਂਇ] ਕੰਮ ਤੋਂ ਵਿਹਲ , ਦਫ਼ਤਰ ਆਦਿ ਵਿੱਚ ਕੰਮ ਕਰਨ ਵਾਲ਼ਾ ਜਿਸ ਦਿਨ ਕੰਮ’ਤੇ ਨਾ ਜਾਵੇ; ਰਿਹਾਈ , ਮੁਕਤੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10734, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੁੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੁੱਟੀ. ਸੰਗ੍ਯਾ—ਰੁਖ਼ਸਤ. ਵਿਦਾਇਗੀ। ੨ ਮੁਕਤਿ. ਰਿਹਾਈ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10686, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First