ਛੇਪ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੇਪ. ਸੰ. ਪ. ਸੰਗ੍ਯਾ—ਵਿਪ. ਕਲੇਸ਼। ੨ ਨਿੰਦਾ। ੩ ਅਹੰਕਾਰ. “ਨਾਨਕ ਲੇਪ ਛੇਪ ਨ ਲਿਪ੍ਯਤੇ.” (ਸਹਸ ਮ: ੫) ੪ ਭੇਜਣਾ। ੫ ਲੰਘਣਾ। ੬ ਦੇਰੀ. ਚਿਰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13038, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਛੇਪ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਛੇਪ (ਸੰ.। ਸੰਸਕ੍ਰਿਤ ਕਸ਼ੑਪ=ਸਿਟਣਾ) ਕਲੰਕ , ਦਾਗ਼। ਯਥਾ-‘ਨਾਨਕ ਲੇਪ ਛੇਪ ਨ ਲਿਪ੍ਯਤੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13027, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First