ਛੋਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੋਟੀ. ਛੋਟਾ ਦਾ ਇਸਤ੍ਰੀ ਲਿੰਗ । ੨ ਸੰਗ੍ਯਾ—ਲਘੁਸ਼ੰਕਾ. ਮੂਤ੍ਰ ਦਾ ਤ੍ਯਾਗ. ਇਹ ਸ਼ਬਦ ਇਸਤ੍ਰੀਆਂ ਹੀ ਵਰਤਦੀਆਂ ਹਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10687, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First