ਛੰਨ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਨ (ਨਾਂ,ਇ) ਟੰਬੇ ਆਦਿ ਗੱਡ ਕੇ ਬਣਾਈ ਵਿੱਚੋਂ ਉੱਚੀ ਅਤੇ ਪਾਸਿਆਂ ਤੋਂ ਢਾਲਵੀਂ ਕੱਖਾਂ ਦੀ ਝੌਂਪੜੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4169, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਛੰਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਨ [ਨਾਂਇ] ਝੁੱਗੀ , ਕੁੱਲੀ , ਛੱਪਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਛੰਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਛੰਨ. ਅਮ੍ਰਿਤਸਰ ਅਤੇ ਮੁਲਤਾਨ ਦੇ ਇ਼ਲਾਕੇ਼ ਇੱਕ ਜੱਟ ਗੋਤ੍ਰ । ੨ ਸੰ. छन्न. ਵਿ—ਢਕਿਆ ਹੋਇਆ. ਗੁਪਤ। ੩ ਸੰਗ੍ਯਾ—ਛੱਪਰ. ਛਾਨ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First