ਛੱਜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਜਾ (ਨਾਂ,ਪੁ) ਮਕਾਨ ਦੀ ਛੱਤ ਦਾ ਵਧਾਅ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਜਾ [ਨਾਂਪੁ] ਛੱਤ ਦਾ ਬਾਹਰ ਵੱਲ ਨੂੰ ਵਧਿਆ ਭਾਗ , ਵਾਧਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6441, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਜਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਜਾ. ਸੰਗ੍ਯਾ—ਘਰ ਦੀ ਛੱਤ ਦਾ ਉਹ ਭਾਗ , ਜੋ ਬਾਹਰ ਨੂੰ ਵਧਿਆ ਹੁੰਦਾ ਹੈ. ਦੀਵਾਰ ਦੀ ਸ਼ੋਭਾ ਨੂੰ ਵਧਾਉਣ ਵਾਲਾ ਗਰਦਨਾ। ੨ ਸੱਯਾ. ਸੇਜਾ. ਛੇਜ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6290, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.