ਛੱਤਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਤਾ (ਨਾਂ,ਪੁ) ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ; ਮਖੀਰ ਦੀ ਛੱਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6928, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਛੱਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਤਾ [ਨਾਂਪੁ] ਸ਼ਹਿਦ ਦੀਆਂ ਮੱਖੀਆਂ ਜਾਂ ਭਰਿੰਡਾਂ ਦਾ ਘਰ; ਛੱਤਿਆ ਹੋਇਆ ਬਜ਼ਾਰ ਜਾਂ ਗਲ਼ੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6922, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਛੱਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਛੱਤਾ. ਸੰਗ੍ਯਾ—ਛਤ੍ਰ. ਛਾਤਾ. ਛਤਰੀ । ੨ ਛੱਤਿਆ ਹੋਇਆ ਬਾਜ਼ਾਰ, ਕੂਚਾ । ੩ ਸ਼ਹਿਦ ਦੀਆਂ ਮੱਖੀਆਂ ਅਥਵਾ ਭਰਿੰਡਾਂ ਦਾ ਘਰ. ਦੇਖੋ, ਛਤ੍ਰਕ ੪। ੪ ਸਿਰ ਦੇ ਉਲਝੇ ਹੋਏ ਕੇਸ । ੫ ਸ਼ਾਹਪੁਰ ਵੱਲ ਸਿਰ ਦੇ ਲਮਕਦੇ ਵਾਲਾਂ ਨੂੰ ਛੱਤੇ ਆਖਦੇ ਹਨ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6776, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.