ਜਜਮਾਨੁ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਜਮਾਨੁ ਦੇਖੋ, ਯਜਮਾਨ. ਯਗ੍ਯ ਕਰਨ ਵਾਲਾ. ਜੋ ਪੁਰੋਹਿਤ ਤੋਂ ਯਗ੍ਯ ਕਰਾਉਂਦਾ ਹੈ. “ਕਰਤਾ, ਤੂ ਮੇਰਾ ਜਜਮਾਨ.” (ਪ੍ਰਭਾ ਮ: ੧) “ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ, ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ.” (ਆਸਾ ਪਟੀ ਮ: ੩)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.