ਜਨਤਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਤਾ [ਨਾਂਇ] ਜਨ-ਸਮੂਹ, ਲੋਕ , ਲੋਕਾਈ, ਜਨ-ਸਧਾਰਨ, ਆਮ ਲੋਕ, ਪਰਜਾ, ਅਵਾਮ ਪਬਲਿਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4475, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਨਤਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਨਤਾ. ਸੰ. ਸੰਗ੍ਯਾ—ਜਨ ਸਮੂਹ. ਲੋਕ । ੨ ਸੰ. ਜਨਿਤ੍ਰਿ. ਜਣਨ ਵਾਲਾ ਪਿਤਾ (जनितृ). ੩ ਜਨਿਤ੍ਰੀ. ਮਾਤਾ. (जनित्री).


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4317, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.