ਜਨਮਪਤਰੀ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Horoscope_ਜਨਮਪਤਰੀ: ਸ਼ਹਾਦਤ ਐਕਟ ਦੀ ਧਾਰਾ 32 ਦੀ ਖੰਡ (6) ਅਧੀਨ ਜਨਮ ਪੱਤਰੀ ਸ਼ਹਾਦਤ ਵਿਚ ਪੇਸ਼ ਕੀਤੀ ਜਾ ਸਕਦੀ ਹੈ, ਪਰ ਉਹ ਖੰਡ (6) ਅਧੀਨ ਗ੍ਰਹਿਣ ਨਹੀਂ ਕੀਤੀ ਜਾ ਸਕਦੀ ਸਗੋਂ ਖੰਡ (5) ਅਧੀਨ ਗ੍ਰਹਿਣਯੋਗ ਹੈ ਜੋ ਇਹ ਲੋੜਦੀ ਹੈ ਕਿ ਜਨਮਪਤਰੀ ਪੇਸ਼ ਕਰਨ ਵਾਲੀ ਧਿਰ ਪਾਸ ਉਸ ਦੀ ਵਿਸ਼ੇਸ਼ ਜਾਣਕਾਰੀ ਹੋਵੇ।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-11, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First