ਜਰਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਰਾ. ਸੰ. ਸੰਗ੍ਯਾ—ਬੁਢਾਪਾ. “ਜਰਾ ਕਾ ਭਉ ਨਾ ਹੋਵਈ, ਜੀਵਨੁਪਦਵੀ ਪਾਇ.” (ਗੂਜ ਮ: ੩)

                   ਬ੍ਰਹਮਵੈਵਤ੗ ਪੁਰਾਣ ਵਿੱਚ ਲਿਖਿਆ ਹੈ ਕਿ ਜਰਾ ਕਾਲ ਦੀ ਪੁਤ੍ਰੀ ਹੈ, ਜੋ ਆਪਣੇ ਭਾਈ ਚੌਸਠ ਰੋਗਾਂ ਨੂੰ ਨਾਲ ਲੈ ਕੇ ਸੰਸਾਰ ਪੁਰ ਵਿਚਰਦੀ ਹੈ। ੨ ਦੇਖੋ, ਜਰਰਾ। ੩ ਇਕ ਰਾਖਸੀ. ਦੇਖੋ, ਜਰਾਸੰਧ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2557, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਜਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਜਰਾ (ਸੰ.। ਸੰਸਕ੍ਰਿਤ ਜਰਾ) ੧. ਬ੍ਰਿਧ ਅਵਸਥਾ। ਯਥਾ-‘ਜਰਾ ਮਰਾ ਤਾਪੁ ਸਿਰਤਿ ਸਾਪੁ’। ਬੁਢੇਪਾ ਮਰਨਾ, ਤਾਪ ਤੇ ਸਿਰ ਪੀੜ। ਤਥਾ-‘ਜਰਾ ਜੀਵਨ ਜੋਬਨੁ ਗਇਆ’।

੨. (ਫ਼ਾਰਸੀ ਜ਼਼ਰਾ) ਜਰਾ, ਥੋੜੀ (ਵਸਤੂ)।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2546, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.