ਜਰਾਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਰਾਹ [ਨਾਂਪੁ] ਜ਼ਖ਼ਮਾਂ ਦੀ ਚੀਰ-ਫਾੜ ਕਰਨ ਵਾਲ਼ਾ ਹਕੀਮ ਜਾਂ ਨਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 394, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਰਾਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਰਾਹ. ਅ਼ਜੱਰਾਹ. ਸੰਗ੍ਯਾ—ਚੀਰਨ ਵਾਲਾ. ਵੈਦ੍ਯ (Surgeon) “ਏਕ ਜਰਾਹ ਹੋਤ ਹੈਂ ਸ੍ਯਾਨੇ.” (ਨਾਪ੍ਰ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 356, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First