ਜਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਲ [ਨਾਂਪੁ] ਪਾਣੀ , ਆਬ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 20033, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਲ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਲ. ਸੰ. जल्. ਧਾ—ਤਿੱਖਾ ਕਰਨਾ, ਧਨਵਾਨ ਹੋਣਾ, ਢਕਣਾ (ਆਛਾਦਨ ਕਰਨਾ). ੨ ਸੰ. ਸੰਗ੍ਯਾ—ਪਾਣੀ, ਜੋ ਲੋਕਾਂ ਨੂੰ ਜਿਵਾਉਂਦਾ ਹੈ, ਅਥਵਾ ਪ੍ਰਿਥਿਵੀ ਨੂੰ ਢਕਦਾ ਹੈ. “ਜਲ ਬਿਹੂਨ ਮੀਨ ਕਤ ਜੀਵਨ?” (ਬਿਲਾ ਮ: ੫) ੩ ਜ੍ਵਲ. ਲਾਟਾ. ਭਾਂਬੜ. “ਹਊਮੈ ਜਲ ਤੇ ਜਲਿ ਮੂਏ.” (ਮ: ੩ ਵਾਰ ਸੋਰ) ਹੰਕਾਰ ਦੀ ਲਾਟ ਨਾਲ ਜਲਕੇ ਮੋਏ। ੪ ਫ਼ਾ ਚੰਡੋਲ ਪੰਛੀ। ੫ ਸਮੁੰਦਰ ਦਾ ਮੱਧ ਭਾਗ. “ਜਲ ਤੇ ਥਲ ਕਰ.” (ਸਾਰ ਕਬੀਰ) ਭਾਵ—ਡੂੰਘੇ ਸਮੁੰਦਰ ਤੋਂ ਖ਼ੁਸ਼ਕ ਥਾਂ ਕਰ ਦਿੰਦਾ ਹੈ। ੬ ਮੁੱਠਾ. ਕ਼ਬ। ੭ ਤਾਗਾ. ਡੋਰਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 19947, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜਲ (ਸੰ.। ਸੰਸਕ੍ਰਿਤ) ੧. ਪਾਣੀ ।
ਦੇਖੋ, ‘ਜਲ ਮਹਿ ਊਪਜੈ ਜਲ ਤੇ ਦੂਰਿ॥
ਜਲ ਮਹਿ ਜੋਤਿ ਰਹਿਆ ਭਰਪੂਰਿ’
ਦੇਖੋ ‘ਜਲ ਅੰਭ’
੨. (ਹਿੰਦੀ ਜਲਨਾ) ਸੜ। ਯਥਾ-‘ਜਲਿ ਜਾਸੀ ਢੋਲਾ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 19929, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਜਲ ਸਰੋਤ :
ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ
ਜਲ : ਵੇਖੋ, ਪਾਣੀ
ਲੇਖਕ : ਭਾਸ਼ਾ ਵਿਭਾਗ,
ਸਰੋਤ : ਪੰਜਾਬੀ ਵਿਸ਼ਵ ਕੋਸ਼–ਜਿਲਦ ਦਸਵੀਂ, ਭਾਸ਼ਾ ਵਿਭਾਗ ਪੰਜਾਬ, ਹੁਣ ਤੱਕ ਵੇਖਿਆ ਗਿਆ : 14393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2016-04-26, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First