ਜਸ਼ਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸ਼ਨ [ਨਾਂਪੁ] ਕਿਸੇ ਖ਼ੁਸ਼ੀ ਦਾ ਸਮਾਗਮ, ਮਹਿਫ਼ਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਸ਼ਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਸ਼ਨ. ਫ਼ਾ ਸੰਗ੍ਯਾ—ਉਤਸਵ. ਜਲਸਾ। ੨ ਖ਼ੁਸ਼ੀ. ਆਨੰਦ।੩ ਆਨੰਦ ਦਾ ਇਕੱਠ. ਉਤਸਵ ਦਾ ਸਮਾਗਮ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4305, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First