ਜਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਹ ਕ੍ਰਿ. ਵਿ—ਜਹਾਂ. ਜਿੱਥੇ. ਜਿਸ ਥਾਂ. “ਜਹ ਸਾਧੂ ਗੋਬਿਦਭਜਨੁ.” (ਬਾਵਨ) “ਜਹਁ ਤਹਁ ਭਈ ਧਰਮਗਤਿ ਲੋਪੰ.” (ਕਲਕੀ) ੨ ਸੰ. जह . ਸੰਗ੍ਯਾ—ਤ੍ਯਾਗ. ਤਰਕ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 12043, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First