ਜਾਕਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਕਟ (ਨਾਂ,ਇ) ਬਿਨਾਂ ਬਾਹਾਂ ਤੋਂ ਫਤੂਹੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2822, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਜਾਕਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਾਕਟ [ਨਾਂਇ] ਫਤੂਹੀ, ਵਾਸਕਟ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜਾਕਟ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜਾਕਟ, (ਅੰਗਰੇਜ਼ੀ : Jacket) \ ਇਸਤਰੀ ਲਿੰਗ : ੧.ਵਾਸਕਟ, ਫਤੂਹੀ; ੨. ਬਾਇਲਰ ਜਾਂ ਐਸੀ ਦੇਗ਼ਚੀ ਜਾਂ ਕੜਾਹੀ ਦਾ ਬਾਹਰਲਾ ਭਾਗ ਜਿਸ ਵਿੱਚੋਂ ਦੀ ਸਟੀਮ ਲੰਘਾ ਕੇ ਚੀਜ਼ਾਂ ਗਰਮ ਕੀਤੀਆਂ ਜਾਂਦੀਆਂ ਹਨ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 8, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-30-01-12-06, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.