ਜਾਕਟ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਕਟ (ਨਾਂ,ਇ) ਬਿਨਾਂ ਬਾਹਾਂ ਤੋਂ ਫਤੂਹੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2820, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਜਾਕਟ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਕਟ [ਨਾਂਇ] ਫਤੂਹੀ, ਵਾਸਕਟ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2812, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾਕਟ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜਾਕਟ, (ਅੰਗਰੇਜ਼ੀ : Jacket) \ ਇਸਤਰੀ ਲਿੰਗ : ੧.ਵਾਸਕਟ, ਫਤੂਹੀ; ੨. ਬਾਇਲਰ ਜਾਂ ਐਸੀ ਦੇਗ਼ਚੀ ਜਾਂ ਕੜਾਹੀ ਦਾ ਬਾਹਰਲਾ ਭਾਗ ਜਿਸ ਵਿੱਚੋਂ ਦੀ ਸਟੀਮ ਲੰਘਾ ਕੇ ਚੀਜ਼ਾਂ ਗਰਮ ਕੀਤੀਆਂ ਜਾਂਦੀਆਂ ਹਨ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 6, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-05-30-01-12-06, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First