ਜਾਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਚ [ਨਾਂਇ] ਢੰਗ , ਤਰੀਕਾ, ਵੱਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11956, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜਾਚ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਾਚ. ਦੇਖੋ, ਜਾਚਨਾ। ੨ ਜਾਂਚ. ਸੰਗ੍ਯਾ—ਪਰਖ. ਇਮਤਿਹਾਨ। ੩ ਤਹਿ਼ਕ਼ੀਕ਼ਾਤ। ੪ ਵੱਲ. ਤਰਕੀਬ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11836, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First