ਜਿੰਦੁੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜਿੰਦੁੜੀ. ਸੰਗ੍ਯਾ—ਜਿੰਦ. ਜੀਵਨ । ੨ ਰੂਹ਼. ਚੇਤਨ-ਸੱਤਾ। ੩ ਅੰਤਹਕਰਣ. ਮਨ.“ਹਰਿ ਹਰਿ ਨਾਮੁ ਧਿਆਈਐ, ਮੇਰੀ ਜਿੰਦੁੜੀਏ!” (ਬਿਹਾ ਛੰਤ ਮ: ੪)


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 539, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.