ਜਿੱਲ੍ਹਣ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Slough (ਸਲਾਉ) ਜਿੱਲ੍ਹਣ: ਜਿੱਲ੍ਹਣ ਵਾਲੀ ਧਰਤੀ। ਜੇਕਰ ਅਜਿਹੇ ਖੇਤਰਾਂ ਵਿੱਚ ਕੱਚੇ ਰਸਤੇ ਬਣਾਏ ਜਾਣ ਤਾਂ ਵਾਹਨਾਂ ਨੂੰ ਚਲਾਉਣਾ ਬੜਾ ਔਖਾ ਹੋ ਜਾਂਦਾ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਜਿੱਲ੍ਹਣ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜਿੱਲ੍ਹਣ [ਨਾਂਇ] ਚਿੱਕੜ , ਦਲਦਲ , ਖੋਭਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2151, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First