ਜੀਅਕਹ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਅਕਹ. ਸੰ. ਉਪਜੀਵਿਕਾ. ਰੋਜ਼ੀ. “ਉਚਰਣੰ ਸਰਬ ਜੀਅਕਹ.” (ਸਹਸ ਮ: ੫) ਸਭ ਕਥਨ ਉਪਜੀਵਿਕਾ ਵਾਸਤੇ ਹੈ। ੨ ਜੀਵ ਦਾ।੩ ਜੀਵ ਨੂੰ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 59, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੀਅਕਹ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੀਅਕਹ (ਸੰ.। ਸੰਸਕ੍ਰਿਤ ਜੀਵਿਕਾ:=ਮੰਗਤਾ, ਨੌਕਰ, ਵਿਆਜੜੀਆ, ਸੱਪ ਫੜਨ ਵਾਲਾ) ਮੰਗਤਾ। ਯਥਾ-‘ਉਚਰਣੰ* ਸਰਬ ਜੀਅਕਹ’। ਜੋ ਮੰਗਤਾ ਹੋ ਕੇ ਸਰਬ (ਦੇ ਘਰਾਂ ਅਗੇ) ਫਿਰਦਾ ਹੈ।
----------
* ਉਚਰਣ, ਬੋਲਣ ਨੂੰ ਬੀ ਕਹਿੰਦੇ ਹਨ, ਪਰ (ਉਤ+ਚਰ) ਬਾਹਰ ਫਿਰਨ ਵਾਲੇ ਨੂੰ ਬੀ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 53, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First