ਜੀਅਜੰਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਅਜੰਤ ਜੀਵਜੰਤੁ. ਵਡੇ ਛੋਟੇ ਜੀਵ. ਸਰਵ ਜੀਵ. “ਜੀਅਜੰਤ ਸਗਲੇ ਪ੍ਰਤਿਪਾਲ.” (ਰਾਮ ਮ: ੫) “ਜੀਅਜੰਤ੍ਰ ਕਰੇ ਪ੍ਰਤ੍ਪਾਲ.” (ਮਾਲੀ ਮ: ੫)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 77, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First