ਜੀਅਦਾਨ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੀਅਦਾਨ. ਸੰਗ੍ਯਾ—ਜੀਵਨਦਾਨ. ਸੱਚੀ ਜ਼ਿੰਦਗੀ ਦੀ ਦਾਤ. “ਜੀਅਦਾਨ ਦੇ ਭਗਤੀ ਲਾਇਨ.” (ਸੂਹੀ ਮ: ੫) ੨ ਜਾਨਬਖਸ਼ੀ. ਜੀਵਦਾਨ। ੩ ਜਲਦਾਨ. ਦੇਖੋ, ਜੀਅ ੩.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 405, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First