ਜੁਗਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁਗਤ [ਨਾਂਇ] ਤਰਕੀਬ, ਢੰਗ , ਤਰੀਕਾ, ਯੋਜਨਾ , ਸਕੀਮ, ਤਕਨੀਕ, ਵਿਓਂਤ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13409, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੁਗਤ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁਗਤ. ਸੰ. ਯੁਕ੍ਤ. ਵਿ—ਜੁੜਿਆ ਹੋਇਆ. ਸਾਥ. “ਸਰਬਦਾ ਸਰਬ ਜੁਗਤੇ.” (ਜਾਪੁ) ੨ ਦੇਖੋ, ਜੁਗਤਿ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13251, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
ਬਹੁਤ ਵਧੀਆ ਉਪਰਾਲੇ ਲਈ ਤਹਿ ਦਿਲੋਂ ਧੰਨਵਾਦ।
ਸ਼ਬਦਾਂ ਦੀ ਤਕਤੀਹ ਵੀ ਜੋੜੋ ਜੀ।ਸ਼ਬਦ ਦੇ ਸ਼ਬਦਾਂਗ ਵੀ ਸਪੱਸ਼ਟ ਕਰੋ ਜੀ।
ਧੰਨਵਾਦ!
KULVINDER SINGH,
( 2018/04/26 04:3056)
Please Login First