ਜੁਜ਼ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਜੁਜ਼ [ਨਾਂਪੁ] ਖੰਡ , ਭਾਗ , ਹਿੱਸਾ , ਅੰਸ਼; ਤੱਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24029, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no

ਜੁਜ਼ ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)

ਜੁਜ਼, (ਅਰਬੀ : ਜੁਜ਼ਵ, ) \ ਪੁਲਿੰਗ : ੧.ਅੰਸ਼, ਟੁੱਟਾ, ਭਾਗ, ਹਿੱਸਾ, ਟੁਕੜਾ

–ਜੁਜ਼ਬੰਦੀ, ਇਸਤਰੀ ਲਿੰਗ : ਜਿਲਦ ਬਣਾਉਣ ਤੋਂ ਪਹਿਲਾਂ ਕਿਤਾਬ ਆਦਿ ਦੇ ਅੱਠ ਜਾਂ ਸੋਲ੍ਹਾਂ ਪੰਨਿਆਂ ਨੂੰ ਸੀਉਂ ਕੇ ਇੱਕ ਥਾਂ ਕਰਨ ਦੀ ਕਿਰਿਆ


ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 23, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-03-04-18-48, ਹਵਾਲੇ/ਟਿੱਪਣੀਆਂ:

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.