ਜੁੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਜੁੱਟੀ [ਨਾਂਇ] ਪੂਣੀ , ਤੁੰਬੇ ਹੋਏ ਰੂੰ ਦਾ ਗੋੜ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 9931, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-24, ਹਵਾਲੇ/ਟਿੱਪਣੀਆਂ: no
ਜੁੱਟੀ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੁੱਟੀ, (ਜੁੱਟਣਾ) \ ਇਸਤਰੀ ਲਿੰਗ : ੧.ਪੂਣੀ, ਤੁੰਬੀ ਹੋਈ ਰੂੰ ਦਾ ਗੋਹੜਾ (ਜਟਕੀ ਕੋਸ਼); ੨. ਬੱਕਰੀ ਦੇ ਥਣਾਂ ਉੱਤੇ ਗੋਹੇ ਨਾਲ ਲਿਬੇੜ ਕੇ ਬੰਨ੍ਹੀ ਲੀਰ ਤਾਂ ਜੋ ਮੇਮਨਾ ਦੁੱਧ ਨਾ ਚੁੰਘ ਸਕੇ

ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 3, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-04-10-29-17, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First