ਜੂ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।
ਜੂ. ਵ੍ਯ—ਆਦਰ. ਬੋਧਕ ਸ਼ਬਦ. ਜੀ. “ਹਰਿ ਜੂ! ਰਾਖਿਲੇਹੁ ਪਤਿ ਮੇਰੀ.” (ਜੈਤ ਮ: ੯) ੨ ਸੰਗ੍ਯਾ—ਜਨਮ. ਉਤਪੱਤਿ. “ਪ੍ਰਭੂ ਹੈ। ਅਜੂ ਹੈ.” (ਜਾਪੁ) ੩ ਸੰ. ਵਾਯੁ. ਪਵਨ। ੪ ਸਰਸ੍ਵਤੀ। ੫ ਫ਼ਾ
ਅਥਵਾ
ਜੂਇ. ਨਦੀ । ੬ ਨਹਿਰ । ੭ ਤੂੰ ਢੂੰਢ (ਤਲਾਸ਼ ਕਰ).
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਭਾਸ਼ਾ ਵਿਭਾਗ ਪੰਜਾਬ ਪਟਿਆਲਾ।, ਹੁਣ ਤੱਕ ਵੇਖਿਆ ਗਿਆ : 61840, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-12-30, ਹਵਾਲੇ/ਟਿੱਪਣੀਆਂ: no
ਜੂ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਜੂ (ਅ.। ਹਿੰਦੀ। ਦੇਖੋ , ਜੀ) ਜੀ ਸਤਿਕਾਰ ਦਾ ਅਵ੍ਯ। ਯਥਾ-‘ਹਰਿ ਜੂ ਰਾਖਿ ਲੇਹੁ ਪਤਿ ਮੇਰੀ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 61749, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਜੂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੂ, ਅਵਯ : ਆਦਰ ਬੋਧਕ ਸ਼ਬਦ : ‘ਹਰਿ ਜੂ ! ਰਾਖਿ ਲੇਹੁ ਪਤਿ ਮੇਰੀ’
(ਜੈਤਸਰੀ ਮਹਲਾ ੯)
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-05-02-32-48, ਹਵਾਲੇ/ਟਿੱਪਣੀਆਂ:
ਜੂ ਸਰੋਤ :
ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ)
ਜੂ, (ਫ਼ਾਰਸੀ : ਜੂ,
ਜਾਂ ਜੋਏ,
) \ ਇਸਤਰੀ ਲਿੰਗ : ਨਦੀ, ਨਾਲਾ
ਲੇਖਕ : ਭਾਸ਼ਾ ਵਿਭਾਗ, ਪੰਜਾਬ,
ਸਰੋਤ : ਪੰਜਾਬੀ ਕੋਸ਼ ਜਿਲਦ ਦੂਜੀ (ਖ ਤੋਂ ਵ), ਹੁਣ ਤੱਕ ਵੇਖਿਆ ਗਿਆ : 156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2024-07-05-02-32-59, ਹਵਾਲੇ/ਟਿੱਪਣੀਆਂ:
ਵਿਚਾਰ / ਸੁਝਾਅ
Please Login First